Verka Milk Supply: ਵੇਰਕਾ ਦੁੱਧ ਦੀ ਸਪਲਾਈ ਬੰਦ ਹੋ ਸਕਦੀ ਹੈ, ਜਾਣੋ ਕਿਉਂ...
Advertisement
Article Detail0/zeephh/zeephh2140244

Verka Milk Supply: ਵੇਰਕਾ ਦੁੱਧ ਦੀ ਸਪਲਾਈ ਬੰਦ ਹੋ ਸਕਦੀ ਹੈ, ਜਾਣੋ ਕਿਉਂ...

Verka milk supply: ਜੇਕਰ ਤੁਸੀਂ ਵੀ ਲੈਂਦੇ ਹੋ ਵੇਰਕਾ ਦਾ ਦੁੱਧ ਤਾਂ ਇਹ ਖਬਰ ਤੁਹਾਡੇ ਲਈ ਖਾਸ ਹੈ।

Verka Milk Supply: ਵੇਰਕਾ ਦੁੱਧ ਦੀ ਸਪਲਾਈ ਬੰਦ ਹੋ ਸਕਦੀ ਹੈ, ਜਾਣੋ ਕਿਉਂ...

Verka milk supply: ਜੇਕਰ ਤੁਸੀਂ ਵੀ ਵੇਰਕਾ ਦਾ ਦੁੱਧ ਵਰਤਦੇ ਹੋ ਤਾਂ ਇਹ ਖ਼ਬਰ ਬਹੁਤ ਖਾਸ ਹੈ। ਕਿਹਾ ਜਾ ਰਿਹਾ ਹੈ ਕਿ ਵੇਰਕਾ ਦੁੱਧ ਦੀ ਸਪਲਾਈ ਬੰਦ ਹੋ ਸਕਦੀ ਹੈ। ਦਰਅਸਲ ਜਲੰਧਰ ਜ਼ਿਲ੍ਹੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਜਲੰਧਰ ਜ਼ਿਲ੍ਹੇ ਵਿੱਚ ਵੇਰਕਾ ਦਾ ਦੁੱਧ ਦੀ ਸਪਲਾਈ ਬੰਦ ਹੋ ਸਕਦੀ ਹੈ। ਦਰਅਸਲ ਵੇਰਕਾ ਮਿਲਕ ਪਲਾਂਟ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਹਨ। ਅਜਿਹੇ 'ਚ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਦੁੱਧ ਦੀ ਸਪਲਾਈ ਵੀ ਬੰਦ ਹੋ ਸਕਦੀ ਹੈ।

ਇਹ ਵੀ ਪੜ੍ਹੋ: Amritsar News: ਗੁਰਦੁਆਰੇ ਮੱਥਾ ਟੇਕ ਕੇ ਘਰ ਜਾ ਰਹੇ ਨੌਜਵਾਨ 'ਤੇ ਚੜੀ ਗੱਡੀ, ਹੋਇਆ ਬੁਰੀ ਤਰ੍ਹਾਂ ਜ਼ਖ਼ਮੀ
 
Trending news