Verka milk supply: ਜੇਕਰ ਤੁਸੀਂ ਵੀ ਵੇਰਕਾ ਦਾ ਦੁੱਧ ਵਰਤਦੇ ਹੋ ਤਾਂ ਇਹ ਖ਼ਬਰ ਬਹੁਤ ਖਾਸ ਹੈ। ਕਿਹਾ ਜਾ ਰਿਹਾ ਹੈ ਕਿ ਵੇਰਕਾ ਦੁੱਧ ਦੀ ਸਪਲਾਈ ਬੰਦ ਹੋ ਸਕਦੀ ਹੈ। ਦਰਅਸਲ ਜਲੰਧਰ ਜ਼ਿਲ੍ਹੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ।


COMMERCIAL BREAK
SCROLL TO CONTINUE READING

ਜਲੰਧਰ ਜ਼ਿਲ੍ਹੇ ਵਿੱਚ ਵੇਰਕਾ ਦਾ ਦੁੱਧ ਦੀ ਸਪਲਾਈ ਬੰਦ ਹੋ ਸਕਦੀ ਹੈ। ਦਰਅਸਲ ਵੇਰਕਾ ਮਿਲਕ ਪਲਾਂਟ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਹਨ। ਅਜਿਹੇ 'ਚ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਦੁੱਧ ਦੀ ਸਪਲਾਈ ਵੀ ਬੰਦ ਹੋ ਸਕਦੀ ਹੈ।


ਇਹ ਵੀ ਪੜ੍ਹੋ: Amritsar News: ਗੁਰਦੁਆਰੇ ਮੱਥਾ ਟੇਕ ਕੇ ਘਰ ਜਾ ਰਹੇ ਨੌਜਵਾਨ 'ਤੇ ਚੜੀ ਗੱਡੀ, ਹੋਇਆ ਬੁਰੀ ਤਰ੍ਹਾਂ ਜ਼ਖ਼ਮੀ