ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ
Advertisement
Article Detail0/zeephh/zeephh1229609

ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ। 

ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ

ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਮੈਦਾਨ ਵਿੱਚ ਹਨ,  ਦੱਸ ਦਈਏ ਕਿ ਇਹ ਸੰਸਦੀ ਸੀਟ ਧੂਰੀ ਤੋਂ ਭਗਵੰਤ ਮਾਨ ਦੇ ਵਿਧਾਇਕ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ। 

Trending news