DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ਼ ਦਿੱਲੀ ਪੁਲਿਸ ਵੱਲੋਂ ਕੇਸ ਦਰਜ,ਭ੍ਰਿਸ਼ਟਾਚਾਰ ਦਾ ਇਹ ਹੈ ਮਾਮਲਾ
Advertisement

DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ਼ ਦਿੱਲੀ ਪੁਲਿਸ ਵੱਲੋਂ ਕੇਸ ਦਰਜ,ਭ੍ਰਿਸ਼ਟਾਚਾਰ ਦਾ ਇਹ ਹੈ ਮਾਮਲਾ

 ਦਿੱਲੀ ਪੁਲਿਸ ਦੇ ਆਰਥਿਕ ਅਪਰਾਧ ਵਿੰਗ EOW ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਕਮੇਟੀ ਨੂੰ 65 ਲੱਖ ਦਾ ਚੂਨਾ ਲਗਾਉਣ ਨਾਲ ਸਬੰਧਤ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ

 ਦਿੱਲੀ ਪੁਲਿਸ ਦੇ ਆਰਥਿਕ ਅਪਰਾਧ ਵਿੰਗ EOW ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਕਮੇਟੀ ਨੂੰ 65 ਲੱਖ ਦਾ ਚੂਨਾ ਲਗਾਉਣ ਨਾਲ ਸਬੰਧਤ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ

ਦਿੱਲੀ : ਦਿੱਲੀ ਅਦਾਲਤ ਦੀ ਹਦਾਇਤ ਤੋਂ ਬਾਅਦ ਪੁਲਿਸ ਦੀ ਆਰਥਿਕ ਅਪਰਾਧ ਵਿੰਗ EOW ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਕਮੇਟੀ ਨੂੰ 65 ਲੱਖ ਦਾ ਚੂਨਾ ਲਗਾਉਣ ਨਾਲ ਸਬੰਧਤ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਅਫਸਰਾਂ ਨੇ ਵੀ ਸਿਰਸਾ ਖਿਲਾਫ਼ ਦਰਜ ਕੇਸ ਦੀ ਪੁਸ਼ਟੀ ਕੀਤੀ ਹੈ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਸੀ ਕਿ ਸਾਲ 2013 ਵਿੱਚ ਦਿੱਲੀ ਗੁਰਦੁਆਰਾ ਕਮੇਟੀ ਵਿੱਚ ਜਨਰਲ ਸਕੱਤਰ ਦੇ ਅਹੁਦੇ ’ਤੇ ਰਹਿੰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਨੂੰ ਕਥਿਤ ਪੈਸਿਆਂ ਦਾ ਚੂਨਾ ਲਾਇਆ ਸੀ

 ਦਿੱਲੀ ਪੁਲੀਸ ਦੇ ਆਰਥਿਕ ਅਪਰਾਧ ਵਿੰਗ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ 'ਤੇ ਪਰਚੇ ਦੀ ਸੁਖਬੀਰ ਸਿੰਘ ਬਾਦਲ ਨੇ ਨਿਖੇਧੀ ਕੀਤੀ ਤੇ ਕਿਹਾ ਕਿ DSGMC ਦਿੱਲੀ ਚ ਲੰਗਰਾਂ ਦੀ ਨਿਸ਼ਕਾਮ ਸੇਵਾ ਕਰ ਰਹੀ ਹੈ 
  
ਸਿਰਸਾ ਖਿਲਾਫ ਇਸ ਪਰਚੇ ਨੂੰ ਅਕਾਲੀ ਦਲ ਭਾਜਪਾ ਤੋਂ ਵੱਖ ਹੋਣ ਦਾ ਨਤੀਜੇ ਵਜੋਂ ਵੇਖ ਰਿਹਾ ਹੈ,ਜਿਸ ਦੀ ਅਕਾਲੀ ਦਲ ਨਿੰਦਾਂ ਕਰ ਚੁੱਕਿਆ ਹੈ

Trending news