Ind vs Nz 3rd Test: ਭਾਰਤੀ ਟੀਮ 262 ਦੌੜਾਂ 'ਤੇ ਆਲ ਆਊਟ, 28 ਦੌੜਾਂ ਦੀ ਲੀਡ
Advertisement
Article Detail0/zeephh/zeephh2497772

Ind vs Nz 3rd Test: ਭਾਰਤੀ ਟੀਮ 262 ਦੌੜਾਂ 'ਤੇ ਆਲ ਆਊਟ, 28 ਦੌੜਾਂ ਦੀ ਲੀਡ

Ind vs Nz 3rd Test: ਭਾਰਤ ਲਈ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ 90 ਦੌੜਾਂ ਬਣਾਈਆਂ। ਸ਼ਨੀਵਾਰ ਨੂੰ ਭਾਰਤ ਨੇ ਚਾਰ ਵਿਕਟਾਂ 'ਤੇ 86 ਦੌੜਾਂ ਤੋਂ ਖੇਡ ਸ਼ੁਰੂ ਕੀਤੀ ਅਤੇ ਬਾਕੀ ਦੀਆਂ ਛੇ ਵਿਕਟਾਂ ਗੁਆ ਕੇ 177 ਦੌੜਾਂ ਬਣਾਈਆਂ। 

Ind vs Nz 3rd Test: ਭਾਰਤੀ ਟੀਮ 262 ਦੌੜਾਂ 'ਤੇ ਆਲ ਆਊਟ, 28 ਦੌੜਾਂ ਦੀ ਲੀਡ

Ind vs Nz 3rd Test: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦਾ ਆਖਰੀ ਮੈਚ ਮੁੰਬਈ ਦੇ ਵਾਨਖੇੜੇ 'ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੀਵੀਆਂ ਦੀ ਪਹਿਲੀ ਪਾਰੀ 235 ਦੌੜਾਂ 'ਤੇ ਸਿਮਟ ਗਈ। ਜਵਾਬ 'ਚ ਭਾਰਤ ਦੀ ਪਹਿਲੀ ਪਾਰੀ 263 ਦੌੜਾਂ 'ਤੇ ਸਮਾਪਤ ਹੋ ਗਈ। ਇਸ ਲਿਹਾਜ਼ ਨਾਲ ਟੀਮ ਇੰਡੀਆ ਨੂੰ 28 ਦੌੜਾਂ ਦੀ ਬੜ੍ਹਤ ਮਿਲ ਗਈ ਹੈ।

ਭਾਰਤ ਲਈ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ 90 ਦੌੜਾਂ ਬਣਾਈਆਂ। ਸ਼ਨੀਵਾਰ ਨੂੰ ਭਾਰਤ ਨੇ ਚਾਰ ਵਿਕਟਾਂ 'ਤੇ 86 ਦੌੜਾਂ ਤੋਂ ਖੇਡ ਸ਼ੁਰੂ ਕੀਤੀ ਅਤੇ ਬਾਕੀ ਦੀਆਂ ਛੇ ਵਿਕਟਾਂ ਗੁਆ ਕੇ 177 ਦੌੜਾਂ ਬਣਾਈਆਂ। ਸ਼ੁਭਮਨ ਗਿੱਲ ਅਤੇ ਰਿਸ਼ਭ ਪੰਤ ਨੇ ਅੱਜ ਭਾਰਤੀ ਪਾਰੀ ਨੂੰ ਅੱਗੇ ਵਧਾਇਆ ਅਤੇ ਹਮਲਾਵਰ ਬੱਲੇਬਾਜ਼ੀ ਕੀਤੀ। ਦੋਵਾਂ ਨੇ ਪੰਜਵੀਂ ਵਿਕਟ ਲਈ 96 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਦੌਰਾਨ ਪੰਤ ਨੇ ਆਪਣੇ ਟੈਸਟ ਕਰੀਅਰ ਦਾ 13ਵਾਂ ਅਰਧ ਸੈਂਕੜਾ ਅਤੇ ਗਿੱਲ ਨੇ ਸੱਤਵਾਂ ਅਰਧ ਸੈਂਕੜਾ ਲਗਾਇਆ।

Trending news