India vs South Africa, 4th T20I Highlights: ਭਾਰਤੀ ਟੀਮ ਨੇ ਚੌਥੇ ਟੀ-20 ਮੈਚ ਵਿੱਚ ਦੱਖਣੀ ਅਫਰੀਕਾ ਨੂੰ 135 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਮੈਚ 'ਚ ਟੀਮ ਇੰਡੀਆ ਲਈ ਹਰ ਬਾਜ਼ੀ ਬਿਲਕੁਲ ਸਹੀ ਰਹੀ ਅਤੇ ਉਨ੍ਹਾਂ ਨੇ ਧਮਾਕੇ ਨਾਲ ਮੈਚ ਜਿੱਤ ਲਿਆ।
Trending Photos
IND vs SA LIVE SCORE, 4th T20: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚਾਰ ਟੀ-20 ਮੈਚਾਂ ਦੀ ਸੀਰੀਜ਼ ਸਮਾਪਤ ਹੋ ਗਈ ਹੈ। ਸੀਰੀਜ਼ ਦੇ ਆਖਰੀ ਮੈਚ 'ਚ ਭਾਰਤ ਨੇ ਮੇਜ਼ਬਾਨ ਦੱਖਣੀ ਅਫਰੀਕਾ ਨੂੰ 135 ਦੌੜਾਂ ਨਾਲ ਹਰਾਇਆ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਸੀਰੀਜ਼ 3-1 ਨਾਲ ਜਿੱਤ ਲਈ ਹੈ। ਮੈਚ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਦੱਖਣੀ ਅਫਰੀਕਾ ਦੀ ਟੀਮ ਨੇ ਸੰਜੂ ਸੈਮਸਨ ਅਤੇ ਤਿਲਕ ਵਰਮਾ ਦੀ ਜ਼ਬਰਦਸਤ ਸੈਂਕੜੇ ਵਾਲੀ ਪਾਰੀ ਨਾਲ 1 ਵਿਕਟ ਦੇ ਨੁਕਸਾਨ 'ਤੇ 283 ਦੌੜਾਂ ਬਣਾਈਆਂ। ਜਵਾਬ 'ਚ ਦੱਖਣੀ ਅਫਰੀਕਾ ਦੀ ਟੀਮ 18.2 ਓਵਰਾਂ 'ਚ ਸਿਰਫ 148 ਦੌੜਾਂ 'ਤੇ ਹੀ ਸਿਮਟ ਗਈ।
ਅਰਸ਼ਦੀਪ ਸਿੰਘ ਨੇ ਸਭ ਤੋਂ ਵੱਧ ਵਿਕਟਾਂ ਲਈਆਂ
ਟੀਮ ਇੰਡੀਆ ਲਈ ਅਰਸ਼ਦੀਪ ਸਿੰਘ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਆਪਣੇ ਨਾਂ ਕੀਤੀਆਂ ਹਨ। ਉਨ੍ਹਾਂ ਤੋਂ ਇਲਾਵਾ ਵਰੁਣ ਚੱਕਰਵਰਤੀ ਅਤੇ ਅਕਸ਼ਰ ਪਟੇਲ ਨੇ ਦੋ-ਦੋ ਵਿਕਟਾਂ ਲਈਆਂ। ਹਾਰਦਿਕ ਪੰਡਯਾ, ਰਮਨਦੀਪ ਸਿੰਘ ਅਤੇ ਰਵੀ ਬਿਸ਼ਨੋਈ ਨੇ ਇਕ-ਇਕ ਵਿਕਟ ਲਈ। ਨੂੰ 135 ਦੌੜਾਂ ਨਾਲ ਹਰਾਇਆ। ਇਸ ਮੈਚ 'ਚ ਟੀਮ ਇੰਡੀਆ ਲਈ ਹਰ ਬਾਜ਼ੀ ਬਿਲਕੁਲ ਸਹੀ ਰਹੀ ਅਤੇ ਉਨ੍ਹਾਂ ਨੇ ਧਮਾਕੇ ਨਾਲ ਮੈਚ ਜਿੱਤ ਲਿਆ।
ਇਹ ਵੀ ਪੜ੍ਹੋ: Punjab Breaking Live Updates: ਕੇਜਰੀਵਾਲ ਤੇ CM ਭਗਵੰਤ ਮਾਨ ਬਰਨਾਲਾ ਅਤੇ ਗਿੱਦੜਬਾਹਾ 'ਚ ਕਰਨਗੇ ਚੋਣ ਪ੍ਰਚਾਰ
ਭਾਰਤੀ ਟੀਮ ਨੇ ਦੱਖਣੀ ਅਫਰੀਕਾ ਖਿਲਾਫ਼ ਚੌਥਾ ਟੀ-20 ਮੈਚ 135 ਦੌੜਾਂ ਨਾਲ ਜਿੱਤ ਲਿਆ ਹੈ। ਟੀਮ ਇੰਡੀਆ ਲਈ ਗੇਂਦਬਾਜ਼ਾਂ ਅਤੇ ਬੱਲੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਟੀਮ ਇੰਡੀਆ ਨੇ ਸੀਰੀਜ਼ 3-1 ਨਾਲ ਜਿੱਤ ਲਈ ਹੈ। 16ਵੇਂ ਓਵਰ ਤੋਂ ਬਾਅਦ ਦੱਖਣੀ ਅਫਰੀਕਾ ਨੇ 8 ਵਿਕਟਾਂ ਦੇ ਨੁਕਸਾਨ 'ਤੇ 132 ਦੌੜਾਂ ਬਣਾਈਆਂ। ਕੇਸ਼ਵ ਮਹਾਰਾਜ 1 ਰਨ ਅਤੇ ਮਾਰਕੋ ਜੇਸਨ 21 ਰਨ ਦੇ ਨਾਲ ਕ੍ਰੀਜ਼ 'ਤੇ ਮੌਜੂਦ ਹਨ। ਅਕਸ਼ਰ ਪਟੇਲ ਨੇ ਗੇਰਾਲਡ ਕੋਏਟਜ਼ੀ ਨੂੰ ਆਊਟ ਕਰ ਦਿੱਤਾ ਹੈ। ਕੋਏਟਜ਼ੀ ਨੇ 12 ਦੌੜਾਂ ਬਣਾਈਆਂ।