Indian Women's Hockey Team ਨੇ ਰਚਿਆ ਇਤਿਹਾਸ, ਭਾਰਤੀ ਟੀਮ ਨੇ ਸੈਮੀਫਾਈਨਲ 'ਚ ਬਣਾਈ ਥਾਂ

 ਭਾਰਤੀ ਮਹਿਲਾ ਹਾਕੀ ਟੀਮ ਨੇ ਕੁਆਰਟਰ ਫਾਈਨਲ ਮੈਚ ਵਿੱਚ ਆਸਟਰੇਲੀਆ ਵਿਰੁੱਧ ਇਤਿਹਾਸਕ ਜਿੱਤ ਦਰਜ ਕਰਦਿਆਂ ਪਹਿਲੀ ਵਾਰ ਓਲੰਪਿਕ ਦੇ ਸੈਮੀਫਾਈਨਲ ਵਿੱਚ ਥਾਂ ਬਣਾਈ ਹੈ।

Indian Women's Hockey Team ਨੇ ਰਚਿਆ ਇਤਿਹਾਸ, ਭਾਰਤੀ ਟੀਮ ਨੇ ਸੈਮੀਫਾਈਨਲ 'ਚ ਬਣਾਈ ਥਾਂ

ਚੰਡੀਗੜ੍ਹ: ਭਾਰਤੀ ਮਹਿਲਾ ਹਾਕੀ ਟੀਮ ਨੇ ਕੁਆਰਟਰ ਫਾਈਨਲ ਮੈਚ ਵਿੱਚ ਆਸਟਰੇਲੀਆ ਵਿਰੁੱਧ ਇਤਿਹਾਸਕ ਜਿੱਤ ਦਰਜ ਕਰਦਿਆਂ ਪਹਿਲੀ ਵਾਰ ਓਲੰਪਿਕ ਦੇ ਸੈਮੀਫਾਈਨਲ ਵਿੱਚ ਥਾਂ ਬਣਾਈ ਹੈ।

ਗੁਰਜੀਤ ਕੌਰ ਨੇ ਕੀਤਾ ਸ਼ਾਨਦਾਰ ਗੋਲ
ਭਾਰਤ ਦੀ ਤਰਫੋਂ ਗੁਰਜੀਤ ਕੌਰ ਨੇ ਇਕਲੌਤਾ ਗੋਲ ਕੀਤਾ, ਜਦੋਂ ਕਿ ਮਜ਼ਬੂਤ ਆਸਟਰੇਲੀਆ ਟੀਮ ਮੈਚ ਵਿੱਚ ਪੂਰੀ ਤਰ੍ਹਾਂ ਬੇਵੱਸ ਨਜ਼ਰ ਆਈ। 

ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ੁਰੂ ਤੋਂ ਹੀ ਆਪਣਾ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਸੀ, ਆਸਟ੍ਰੇਲੀਆ ਨੇ ਵੀ ਸਖਤ ਕੋਸ਼ਿਸ਼ ਕੀਤੀ ਪਰ ਭਾਰਤੀ ਮਹਿਲਾਵਾਂ ਉੱਤੇ ਹਾਵੀ ਹੋਣ ਵਿੱਚ ਅਸਫਲ ਰਿਹਾ।