Sourav Ganguly ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ,ਹਸਪਤਾਲ ਵਿੱਚ ਹੋਏ ਭਰਤੀ
Advertisement

Sourav Ganguly ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ,ਹਸਪਤਾਲ ਵਿੱਚ ਹੋਏ ਭਰਤੀ

 ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮੌਜੂਦਾ BCCI ਦੇ ਪ੍ਰਧਾਨ ਸੌਰਵ ਗਾਂਗੁਲੀ ਹਸਪਤਾਲ ਵਿੱਚ ਭਰਤੀ 

 ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮੌਜੂਦਾ BCCI ਦੇ ਪ੍ਰਧਾਨ ਸੌਰਵ ਗਾਂਗੁਲੀ ਹਸਪਤਾਲ ਵਿੱਚ ਭਰਤੀ

ਕੋਲਕਾਤਾ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ BCCI ਦੇ ਮੌਜੂਦਾ ਪ੍ਰਧਾਨ ਸੌਰਵ ਗਾਂਗੁਲੀ ਨੂੰ ਵੁਡਲੈਂਡ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ,ਗਾਂਗੁਲੀ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਦੇ ਬਾਅਦ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਡਾਕਟਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਕਾਡੀਯਕ ਅਰੈਸਟ ਹੋਇਆ ਹੈ,ਹਾਲਾਂਕਿ ਡਾਕਟਰ ਨੇ ਇਹ ਵੀ ਦੱਸਿਆ ਹੈ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ,ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ

2 ਦਿਨ ਪਹਿਲਾਂ ਹੀ ਸੌਰਵ ਗਾਂਗੁਲੀ ਪੱਛਮੀ ਬੰਗਾਲ ਦੇ ਗਵਰਨਰ ਨੂੰ ਮਿਲੇ ਸੀ,ਚਰਚਾਵਾਂ ਨੇ ਕਿ ਬੀਜੇਪੀ ਗਾਂਗੁਲੀ ਨੂੰ ਅਗਲੇ ਸਾਲ ਹੋਣ ਵਾਲੀ ਵਿਧਾਨਸਭਾ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਣਾ ਸਕਦੀ ਹੈ 

 

 

Trending news