Tokyo Olympics: ਗਰੇਟ ਬ੍ਰਿਟੇਨ ਨੂੰ ਹਰਾ ਕੇ ਸੈਮੀਫਾਈਨਲ 'ਚ ਪਹੁੰਚੀ ਟੀਮ ਇੰਡੀਆ
X

Tokyo Olympics: ਗਰੇਟ ਬ੍ਰਿਟੇਨ ਨੂੰ ਹਰਾ ਕੇ ਸੈਮੀਫਾਈਨਲ 'ਚ ਪਹੁੰਚੀ ਟੀਮ ਇੰਡੀਆ

ਟੀਮ ਇੰਡੀਆ ਨੇ ਗਰੇਟ ਬ੍ਰਿਟੇਨ ਨੂੰ 3-1 ਨਾਲ ਹਰਾਇਆ। ਦਿਲਪ੍ਰੀਤ , ਗੁਰਜੰਟ ਤੇ ਹਾਰਦਿਕ ਨੇ ਦਾਗੇ ਗੋਲ। 

Tokyo Olympics: ਗਰੇਟ ਬ੍ਰਿਟੇਨ ਨੂੰ ਹਰਾ ਕੇ ਸੈਮੀਫਾਈਨਲ 'ਚ ਪਹੁੰਚੀ ਟੀਮ ਇੰਡੀਆ

ਚੰਡੀਗੜ੍ਹ : ਟੀਮ ਇੰਡੀਆ ਨੇ ਗਰੇਟ ਬ੍ਰਿਟੇਨ ਨੂੰ 3-1 ਨਾਲ ਹਰਾਇਆ। ਦਿਲਪ੍ਰੀਤ , ਗੁਰਜੰਟ ਤੇ ਹਾਰਦਿਕ ਨੇ ਦਾਗੇ ਗੋਲ। ਮੈਚ ਜਿੱਤਣ ਨਾਲ ਟੀਮ ਇੰਡੀਆ ਦਾ ਸੈਮੀਫਾਈਨਲ 'ਚ ਦਾਖਲ ਹੋ ਗਈ ਹੈ। ਅਗਲਾ ਮੁਕਾਬਲਾ ਬੈਲਜ਼ੀਅਮ ਨਾਲ 3 ਅਗਸਤ ਨੂੰ ਹੋਵੇਗਾ।
ਭਾਰਤੀ ਪੁਰਸ਼ ਹਾਕੀ ਟੀਮ ਨੇ ਕੁਆਰਟਰ ਫਾਈਨਲ ਵਿੱਚ ਗ੍ਰੇਟ ਬ੍ਰਿਟੇਨ ਨੂੰ 3-1 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਕਰੀਬ ਚਾਲੀ ਸਾਲ ਬਾਅਦ ਭਾਰਤੀ ਹਾਕੀ ਟੀਮ ਨੇ ਓਲੰਪਿਕ ਖੇਡਾਂ ਵਿੱਚ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। 

ਟੀਮ ਇੰਡੀਆ ਨੂੰ ਵਧਾਈ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟੋਕੀਓ ਓਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੁਆਰਾ ਸ਼ਾਨਦਾਰ ਪ੍ਰਦਰਸ਼ਨ ਨੇ ਗ੍ਰੇਟ ਬ੍ਰਿਟੇਨ ਨੂੰ 3-1 ਨਾਲ ਹਰਾਇਆ ਅਤੇ 41 ਸਾਲਾਂ ਬਾਅਦ ਓਲੰਪਿਕ ਸਿਖਰ 4 ਵਿੱਚ ਦਾਖਲ ਹੋਇਆ। 
 

ਆਪ ਦੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਟੀਮ ਇੰਡੀਆ ਨੂੰ ਵਧਾਈ ਦਿੱਤੀ।

 

 

 

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਟੀਮ ਇੰਡੀਆ ਨੂੰ ਵਧਾਈ ਦਿੱਤੀ।

 

 

 

Trending news