IPS and PPS officers transfer News: ਪੰਜਾਬ ਸਰਕਾਰ ਵੱਲੋਂ IPS ਅਤੇ PPS ਅਧਿਕਾਰੀਆਂ ਦੇ ਤਬਾਦਲੇ
Advertisement
Article Detail0/zeephh/zeephh1631215

IPS and PPS officers transfer News: ਪੰਜਾਬ ਸਰਕਾਰ ਵੱਲੋਂ IPS ਅਤੇ PPS ਅਧਿਕਾਰੀਆਂ ਦੇ ਤਬਾਦਲੇ

IPS and PPS officers transfer News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਲੰਧਰ ਵਿਚੋਂ ਫ਼ਰਾਰ ਹੋਣ ਮਗਰੋਂ ਬੁੱਧਵਾਰ ਨੂੰ ਜ਼ਿਲ੍ਹੇ ਵਿੱਚ ਲਗਭਗ ਸਾਰੇ ਪੁਲਿਸ ਅਫ਼ਸਰਾਂ ਦੇ ਟਰਾਂਸਫਰ ਕਰ ਦਿੱਤੇ ਗਏ ਹਨ।

IPS and PPS officers transfer News: ਪੰਜਾਬ ਸਰਕਾਰ ਵੱਲੋਂ IPS ਅਤੇ PPS ਅਧਿਕਾਰੀਆਂ ਦੇ ਤਬਾਦਲੇ

IPS and PPS officers transfer News: ਪੰਜਾਬ ਸਰਕਾਰ ਨੇ ਆਈਪੀਐਸ ਤੇ ਪੀਪੀਐਸ ਅਧਿਕਾਰੀਆਂ ਵਿੱਚ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ 9 ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ 1 ਆਈਪੀਐਸ ਤੇ 8 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਕਰਕੇ ਟਰਾਂਸਫਰ ਕੀਤੇ ਗਏ ਅਧਿਕਾਰੀਆਂ ਨੂੰ ਤੁਰੰਤ ਡਿਊਟੀ ਜੁਆਇੰਨ ਕਰਨ ਦੇ ਆਦੇਸ਼ ਦਿੱਤੇ ਹਨ।

fallback

ਇਨ੍ਹਾਂ ਤਬਾਦਲਿਆਂ ਵਿੱਚ ਖਾਸ ਗੱਲ ਇਹ ਕਿ ਜ਼ਿਆਦਾਤਰ ਟਰਾਂਸਫਰ ਜਲੰਧਰ ਜ਼ਿਲ੍ਹੇ ਦੇ ਅਧਿਕਾਰੀਆਂ ਦੇ ਹੋਏ ਹਨ। ਕਿਹਾ ਜਾ ਰਿਹਾ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਲੰਧਰ ਵਿਚੋਂ ਫ਼ਰਾਰ ਹੋਣ ਮਗਰੋਂ ਅਧਿਕਾਰੀਆਂ ਉਤੇ ਗਾਜ਼ ਡਿੱਗੀ ਹੈ। ਇਸ ਕਾਰਨ ਜਲੰਧਰ ਦੇ ਤਕਰੀਬਨ ਸਾਰੇ ਪੁਲਿਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : Babbu Maan news: ਹੁਣ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਲੱਗੀ ਪਾਬੰਦੀ, ਭਾਰਤ ‘ਚ ਹੋਇਆ ਬੰਦ

 

Trending news