ਚੰਡੀਗੜ੍ਹ ਪ੍ਰਸ਼ਾਸਨ ਨੇ 18 ਫਰਵਰੀ ਨੂੰ ਛੁੱਟੀ ਦਾ ਕੀਤਾ ਐਲਾਨ! ਜਾਣੋ ਕਿਉਂ
Chandigarh holiday on February 18: ਚੰਡੀਗੜ੍ਹ ਵਿੱਚ 18 ਫਰਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Chandigarh holiday on February 18: ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ 18 ਫਰਵਰੀ ਨੂੰ ਮਹਾ ਸ਼ਿਵਰਾਤਰੀ ਨੂੰ ਜਨਤਕ ਛੁੱਟੀ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 18 ਫਰਵਰੀ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੇ ਤਹਿਤ ਮਹਾ ਸ਼ਿਵਰਾਤਰੀ ਦੇ ਮੌਕੇ 'ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ।
ਇਹ ਵੀ ਪੜ੍ਹੋ: Hardik Natasha Wedding: ਅੱਜ ਉਦੈਪੁਰ 'ਚ ਸੱਤ ਫੇਰੇ ਲੈਣਗੇ ਹਾਰਦਿਕ-ਨਤਾਸ਼ਾ; ਪਹਿਲਾਂ ਹੋਇਆ ਈਸਾਈ ਧਰਮ ਮੁਤਾਬਕ ਵਿਆਹ