CM Meet Governor: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ
Advertisement
Article Detail0/zeephh/zeephh2468568

CM Meet Governor: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ

CM Meet Governor: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਰਾਜ ਭਵਨ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਰਾਜਪਾਲ ਨੇ ਪੰਜਾਬ ਵਿੱਚ ਉੱਚ ਸਿੱਖਿਆ ਦੇ ਮੁੱਦੇ 'ਤੇ ਕੀਤੀ ਚਰਚਾ। ਮੀਟਿੰਗ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵੀ ਹਾਜ਼ਰ ਹੋਏ।

Trending news