CM Meet Governor: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਰਾਜ ਭਵਨ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਰਾਜਪਾਲ ਨੇ ਪੰਜਾਬ ਵਿੱਚ ਉੱਚ ਸਿੱਖਿਆ ਦੇ ਮੁੱਦੇ 'ਤੇ ਕੀਤੀ ਚਰਚਾ। ਮੀਟਿੰਗ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵੀ ਹਾਜ਼ਰ ਹੋਏ।