Arvind Kejriwal News: ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਕੇਜਰੀਵਾਲ ਵੱਲੋਂ ਉਨ੍ਹਾਂ ਦੀ ਗ੍ਰਿਫਤਾਰੀ ਤੇ ਟ੍ਰਾਇਲ ਕੋਰਟ ਦੁਆਰਾ ਦਿੱਤੀ ਗਈ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉਤੇ ਆਦੇਸ਼ ਸੁਰੱਖਿਅਤ ਰੱਖ ਲਿਆ ਹੈ।


COMMERCIAL BREAK
SCROLL TO CONTINUE READING