ਇਸ ਵੱਡੀ ਵਜ੍ਹਾ ਨਾਲ ਟੱਲ ਸਕਦੀਆਂ ਹਨ 25 ਅਪ੍ਰੈਲ ਨੂੰ ਹੋਣ ਵਾਲਿਆਂ DSGMC ਦੀਆਂ ਚੋਣਾਂ!

ਦਿੱਲੀ ’ਚ ਕੋਰੋਨਾ ਵਾਇਰਸ ਦੇ ਵੱਧਦੇ ਕੋਰੋਨਾ ਦੇ ਕੇਸਾਂ ਕਾਰਨ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ (DSGMC) ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। 

  ਇਸ ਵੱਡੀ ਵਜ੍ਹਾ ਨਾਲ ਟੱਲ ਸਕਦੀਆਂ ਹਨ 25 ਅਪ੍ਰੈਲ ਨੂੰ ਹੋਣ ਵਾਲਿਆਂ DSGMC ਦੀਆਂ ਚੋਣਾਂ!

ਅਨਮੋਲ ਗੁਲਾਟੀ/ਨਵੀਂ ਦਿੱਲੀ: ਦਿੱਲੀ ’ਚ ਕੋਰੋਨਾ ਵਾਇਰਸ ਦੇ ਵੱਧਦੇ ਕੋਰੋਨਾ ਦੇ ਕੇਸਾਂ ਕਾਰਨ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ (DSGMC) ਦੀਆਂ ਚੋਣਾਂ ਨੂੰ ਮੁਲਤਵੀ ਕਰ ਸਕਦਾ ਹੈ. ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ DSGMC ਨੇ ਵੀ  ਚੋਣਾਂ ਨੂੰ ਮੁਲਤਵੀ ਕਰਨ ਦੇ ਫੈਸਲੇ ਨੂੰ  ਹੈ.

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਹਫ਼ਤੇ ਲਈ ਪੂਰੀ ਤਰ੍ਹਾਂ ਲੌਕਡਾਊਨ ਲੱਗਾ ਦਿੱਤਾ ਹੈ, ਜੋ ਕਿ 26 ਅਪ੍ਰੈਲ ਤੱਕ ਜਾਰੀ ਰਹੇਗਾ। ਕੋਰੋਨਾ ਵਾਇਰਸ ਦੇ ਖ਼ਤਰੇ ਕਰਕੇ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਸਨ। 

ਮੁੱਖ ਮੰਤਰੀ ਕੇਜਰੀਵਾਲ ਨੇ ਇਨ੍ਹਾਂ ਚੋਣਾਂ ਨੂੰ ਟਾਲਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਅਤੇ ਫਾਈਲ ਉੱਪ ਰਾਜਪਾਲ ਅਨਿਲ ਬੈਜਲ ਨੂੰ ਭੇਜ ਦਿੱਤੀ ਗਈ ਹੈ। ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਨੂੰ ਲੈ ਕੇ ਕੇਜਰੀਵਾਲ ਨੇ ਇਹ ਫ਼ੈਸਲਾ ਲਿਆ ਹੈ। 

WATCH LIVE TV