Sonipat Earthquake: ਅੱਜ ਸਵੇਰੇ 04:00 ਵਜੇ ਸੋਨੀਪਤ ਵਿੱਚ ਰਿਕਟਰ ਪੈਮਾਨੇ 'ਤੇ 3.0 ਦੀ ਤੀਬਰਤਾ ਵਾਲਾ ਭੂਚਾਲ ਆਇਆ।
Trending Photos
Sonipat Earthquake: ਹਰਿਆਣਾ ਦੇ ਸੋਨੀਪਤ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (National Centre for Seismology) ਦੇ ਅਨੁਸਾਰ, ਅੱਜ ਸਵੇਰੇ 04:00 ਵਜੇ ਸੋਨੀਪਤ ਵਿੱਚ ਰਿਕਟਰ ਪੈਮਾਨੇ 'ਤੇ 3.0 ਦੀ ਤੀਬਰਤਾ ਵਾਲਾ ਭੂਚਾਲ ਆਇਆ।