Chanpreet Singh Arrest News: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਨੇ ਚੰਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਬਿਲੇਗੌਰ ਹੈ ਕਿ ਈਡੀ ਨੇ ਗੋਆ ਚੋਣਾਂ ਦੌਰਾਨ 'ਆਪ' ਦੇ ਫੰਡ ਦੇ ਪ੍ਰਬੰਧਨ ਦੇ ਦੋਸ਼ ਵਿੱਟ ਕਾਰਵਾਈ ਨੂੰ ਅੰਜਾਮ ਦਿੱਤਾ ਹੈ।


COMMERCIAL BREAK
SCROLL TO CONTINUE READING