ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿਛ ਲਈ ਪਹੁੰਚੀ SIT

 ਬੇਅਦਬੀ ਅਤੇ ਗੋਲੀਕਾਂਡ ਮਾਮਲੇ 'ਚ ਜਾਂਚ ਕਰ ਰਹੀ SIT ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿਛ ਕੀਤੀ ਜਾਵੇਗੀ, 

 ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿਛ ਲਈ ਪਹੁੰਚੀ SIT

ਅਨਮੋਲ ਗੁਲਾਟੀ/ਚੰਡੀਗੜ੍ਹ:  ਬੇਅਦਬੀ ਅਤੇ ਗੋਲੀਕਾਂਡ ਮਾਮਲੇ 'ਚ ਜਾਂਚ ਕਰ ਰਹੀ SIT ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿਛ ਕੀਤੀ ਜਾਵੇਗੀ, ਜਿਸ ਨੂੰ ਲੈਕੇ SIT ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸੈਕਟਰ 4 ਸਥਿਤ ਰਿਹਾਇਸ਼ 'ਤੇ ਪਹੁੰਚ ਗਈ ਹੈ। 
ਇਸ ਦੇ ਨਾਲ ਹੀ ਸਰਕਾਰੀ ਰਿਹਾਇਸ਼ ਦੇ ਬਾਹਰ ਹਲਚਲ ਵੀ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਤਮਾਮ ਲੀਡਰਸ਼ਿਪ ਵੀ ਪਹੁੰਚ ਰਹੀ ਹੈ।