ਵਧਣਗੀਆਂ ਕਾਂਗਰਸ ਦੇ ਸਾਬਕਾ ਮੰਤਰੀ ਧਰਮਸੋਤ ਦੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਲਿਖਿਆ ਚੋਣ ਕਮਿਸ਼ਨ ਨੂੰ ਪੱਤਰ
Advertisement
Article Detail0/zeephh/zeephh1291098

ਵਧਣਗੀਆਂ ਕਾਂਗਰਸ ਦੇ ਸਾਬਕਾ ਮੰਤਰੀ ਧਰਮਸੋਤ ਦੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਲਿਖਿਆ ਚੋਣ ਕਮਿਸ਼ਨ ਨੂੰ ਪੱਤਰ

ਵਿਜੀਲੈਂਸ ਨੇ ਚੋਣ ਕਮਿਸ਼ਨ ਨੂੰ ਇੱਕ ਪੱਤਰ ਭੇਜਿਆ ਹੈ,ਜਿਸ ਵਿੱਚ ਧਰਮਸੋਤ ਦੀ ਆਮਦਨ ਤੋਂ ਵੱਧ ਜਾਇਦਾਦ ਦਾ ਜਿਕਰ ਹੈ। ਜੰਗਲਾਤ ਮਹਿਕਮੇ ‘ਚ ਹੋਏ ਘੁਟਾਲੇ ਮਾਮਲੇ ਨੂੰ ਲੈ ਕੇ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੀ ਅਦਾਲਤ ਵਿੱਚ 1200 ਪੰਨਿਆ ਦਾ ਚਲਾਨ ਵੀ ਪੇਸ਼ ਕੀਤਾ ਹੈ।

ਵਧਣਗੀਆਂ ਕਾਂਗਰਸ ਦੇ ਸਾਬਕਾ ਮੰਤਰੀ ਧਰਮਸੋਤ ਦੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਲਿਖਿਆ ਚੋਣ ਕਮਿਸ਼ਨ ਨੂੰ ਪੱਤਰ

ਵਿਜੀਲੈਂਸ ਨੇ ਚੋਣ ਕਮਿਸ਼ਨ ਨੂੰ ਇੱਕ ਪੱਤਰ ਭੇਜਿਆ ਹੈ,ਜਿਸ ਵਿੱਚ ਧਰਮਸੋਤ ਦੀ ਆਮਦਨ ਤੋਂ ਵੱਧ ਜਾਇਦਾਦ ਦਾ ਜਿਕਰ ਹੈ। ਜੰਗਲਾਤ ਮਹਿਕਮੇ ‘ਚ ਹੋਏ ਘੁਟਾਲੇ ਮਾਮਲੇ ਨੂੰ ਲੈ ਕੇ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੀ ਅਦਾਲਤ ਵਿੱਚ 1200 ਪੰਨਿਆ ਦਾ ਚਲਾਨ ਪੇਸ਼ ਕੀਤਾ ਹੈ।

Trending news