Jammu Kashmir Terrorist Attack: ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਈਦਗਾਹ ਇਲਾਕੇ 'ਚ ਐਤਵਾਰ ਨੂੰ ਹੋਏ ਅੱਤਵਾਦੀ ਹਮਲੇ 'ਚ ਇਕ ਪੁਲਿਸ ਇੰਸਪੈਕਟਰ ਸ਼ਹੀਦ ਹੋ ਗਿਆ। ਉਸ ਦੀ ਪਛਾਣ ਮਸਰੂਰ ਅਲੀ ਵਾਨੀ ਵਜੋਂ ਹੋਈ ਹੈ। ਉਹ ਯੇਚੀਪੋਰਾ ਈਦਗਾਹ ਦਾ ਰਹਿਣ ਵਾਲਾ ਹੈ। TRF ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।


COMMERCIAL BREAK
SCROLL TO CONTINUE READING

ਮੀਡੀਆ ਰਿਪੋਰਟਾਂ ਮੁਤਾਬਕ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਮਸਰੂਰ ਵਾਨੀ ਸਥਾਨਕ ਮੁੰਡਿਆਂ ਨਾਲ ਕ੍ਰਿਕਟ ਖੇਡ ਰਿਹਾ ਸੀ। ਅੱਤਵਾਦੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਮਸਰੂਰ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।


ਇਹ ਵੀ ਪੜ੍ਹੋ: Punjab News: ਵੱਡੀ ਖ਼ਬਰ! ਸੈਸ਼ਨ ਤੋਂ ਪਹਿਲਾਂ ਰਾਜਪਾਲ ਦਾ U-Turn, CM ਮਾਨ ਨੂੰ ਲਿਖੀ ਚਿੱਠੀ 
ਹਮਲੇ ਤੋਂ ਬਾਅਦ ਈਦਗਾਹ ਇਲਾਕੇ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਫਿਲਹਾਲ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ। ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਈਦਗਾਹ ਇਲਾਕੇ 'ਚ ਐਤਵਾਰ ਨੂੰ ਹੋਏ ਅੱਤਵਾਦੀ ਹਮਲੇ 'ਚ ਇਕ ਪੁਲਸ ਇੰਸਪੈਕਟਰ ਸ਼ਹੀਦ ਹੋ ਗਿਆ। ਉਸ ਦੀ ਪਛਾਣ ਮਸਰੂਰ ਅਲੀ ਵਾਨੀ ਵਜੋਂ ਹੋਈ ਹੈ। ਉਹ ਯੇਚੀਪੋਰਾ ਈਦਗਾਹ ਦਾ ਰਹਿਣ ਵਾਲਾ ਹੈ। TRF ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।


ਮੀਡੀਆ ਰਿਪੋਰਟਾਂ ਮੁਤਾਬਕ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਮਸਰੂਰ ਵਾਨੀ ਸਥਾਨਕ ਮੁੰਡਿਆਂ ਨਾਲ ਕ੍ਰਿਕਟ ਖੇਡ ਰਿਹਾ ਸੀ। ਅੱਤਵਾਦੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਮਸਰੂਰ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਹਮਲੇ ਤੋਂ ਬਾਅਦ ਈਦਗਾਹ ਇਲਾਕੇ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਫਿਲਹਾਲ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ।