ਕਾਰਗਿਲ ਵਿਜੇ ਦਿਵਸ: ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਿਹਾ ਦੇਸ਼

ਕਾਰਗਿਲ ਵਿਜੇ ਦਿਵਸ ਦੀ ਅੱਜ 22ਵੀਂ ਵਰ੍ਹੇਗੰਢ ਮੌਕੇ ਪੂਰਾ ਦੇਸ਼ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਿਹਾ ਹੈ।

ਕਾਰਗਿਲ ਵਿਜੇ ਦਿਵਸ: ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਿਹਾ ਦੇਸ਼

ਚੰਡੀਗੜ੍ਹ: ਕਾਰਗਿਲ ਵਿਜੇ ਦਿਵਸ ਦੀ ਅੱਜ 22ਵੀਂ ਵਰ੍ਹੇਗੰਢ ਮੌਕੇ ਪੂਰਾ ਦੇਸ਼ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਿਹਾ ਹੈ।

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਟਵੀਟ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦਾਂ ਨੂੰ ਕੀਤਾ ਯਾਦ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਂਜਲੀ ਭੇਟ ਕੀਤੀ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

 

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ਼ੋਸਲ ਮੀਡੀਆ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।