Manish Sisodia: ਦਿੱਲੀ ਦੇ ਉਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਨੇ ਅੰਤਰਿਮ ਜ਼ਮਾਨਤ ਲਈ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਲੋਕ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਲਈ ਉਸ ਨੇ ਈਡੀ ਅਤੇ ਸੀਬੀਆਈ ਦੋਵਾਂ ਮਾਮਲਿਆਂ ਵਿਚ ਅਦਾਲਤ ਤੋਂ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। 



COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ:  AAP Press Conference: ਦਿੱਲੀ ਦੀ ਆਤਿਸ਼ੀ ਦਾ ਵੱਡਾ ਦਾਅਵਾ 'ਦਿੱਲੀ 'ਚ ਰਾਸ਼ਟਰਪਤੀ ਰਾਜ ਲਗਾਉਣ ਦੀ ਹੋ ਰਹੀ ਹੈ ਸਾਜ਼ਿਸ਼'
 


ਸਿਸੋਦੀਆ ਨੇ ਆਪਣੀ ਅਰਜ਼ੀ ਵਿੱਚ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਈਡੀ ਅਤੇ ਸੀਬੀਆਈ ਦੋਵਾਂ ਮਾਮਲਿਆਂ ਵਿੱਚ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। 'ਆਪ' ਨੇਤਾ ਦੀ ਪਟੀਸ਼ਨ 'ਤੇ ਦੁਪਹਿਰ 2 ਵਜੇ ਸੁਣਵਾਈ ਹੋਵੇਗੀ।