LPG Price Hike: LPG ਸਿਲੰਡਰ ਦੀਆਂ ਕੀਮਤਾਂ `ਚ ਵੱਡਾ ਬਦਲਾਅ, ਵਪਾਰਕ ਖਪਤਕਾਰਾਂ ਨੂੰ ਲੱਗਾ ਝਟਕਾ
LPG Price Hike: ਇਸ ਵਾਰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਗਈਆਂ ਹਨ। ਹਾਲਾਂਕਿ ਇਹ ਵਾਧਾ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੀ ਕੀਤਾ ਗਿਆ ਹੈ। ਘਰੇਲੂ ਸਿਲੰਡਰ ਦੀਆਂ ਕੀਮਤਾਂ ਅਜੇ ਵੀ ਸਥਿਰ ਹਨ।
LPG Price Hike: ਅਗਸਤ ਮਹੀਨਾ ਦੀ ਸ਼ੁਰੂਆਤ ਹੋ ਗਈ ਹੈ। ਇਸ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਦੇਸ਼ ਭਰ ਵਿੱਚ ਤਿਉਹਾਰਾਂ ਮਨਾਉਣੇ ਸ਼ੁਰੂ ਹੋ ਜਾਂਦੇ ਹਨ। ਪਰ ਮਹੀਨੇ ਦੇ ਪਹਿਲੇ ਦਿਨ ਤੇਲ ਕੰਪਨੀਆਂ ਨੇ ਆਮ ਲੋਕਾਂ ਨੂੰ ਝਟਕਾ ਵੱਡਾ ਦਿੱਤਾ ਹੈ। ਦਰਅਸਲ, ਤੇਲ ਕੰਪਨੀਆਂ ਨੇ ਸਵੇਰੇ 6 ਵਜੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ।
ਇਸ ਵਾਰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਗਈਆਂ ਹਨ। ਹਾਲਾਂਕਿ ਇਹ ਵਾਧਾ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੀ ਕੀਤਾ ਗਿਆ ਹੈ। ਘਰੇਲੂ ਸਿਲੰਡਰ ਦੀਆਂ ਕੀਮਤਾਂ ਅਜੇ ਵੀ ਸਥਿਰ ਹਨ।