Election Commission News:  ਭਾਰਤੀ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਚੋਣ ਡਿਊਟੀ ਦੌਰਾਨ ਯੋਗ ਅਧਿਕਾਰੀ ਵੋਟਰ ਸੁਵਿਧਾ ਕੇਂਦਰ ਉਪਰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾ ਸਕਦੇ ਹਨ।