Punjab By Election News: ਬੀਜੇਪੀ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦੇ ਨਾਂਅ ਦਾ ਐਲਾਨੇ
Advertisement
Article Detail0/zeephh/zeephh2483548

Punjab By Election News: ਬੀਜੇਪੀ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦੇ ਨਾਂਅ ਦਾ ਐਲਾਨੇ

Punjab By Election News: ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ, ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਰਵੀ ਕਰਨ ਸਿੰਘ ਕਾਹਲੋਂ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕੇਵਲ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ।

Punjab By Election News: ਬੀਜੇਪੀ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦੇ ਨਾਂਅ ਦਾ ਐਲਾਨੇ

Punjab By Election News: ਪੰਜਾਬ ਦੀਆਂ 4 ਸੀਟਾਂ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਬੀਜੇਪੀ ਨੇ ਤਿੰਨ ਸੀਟਾਂ 'ਤੇ ਆਪਣੇ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ, ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਰਵੀ ਕਰਨ ਸਿੰਘ ਕਾਹਲੋਂ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕੇਵਲ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਚੱਬੇਵਾਲ ਸੀਟ ਤੋਂ ਬੀਜੇਪੀ ਨੇ ਹਾਲੇ ਤੱਕ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਨਹੀਂ ਕੀਤਾ।

Trending news