Cabnit Meeting: ਪੰਜਾਬ ਕੈਬਨਿਟ ਦੀ ਮੀਟਿੰਗ ਦਾ ਸਮਾਂ ਅਤੇ ਸਥਾਨ ਬਦਲਿਆ ਬਦਲਿਆ ਗਿਆ ਹੈ। ਮੀਟਿੰਗ 8 ਅਕਤੂਬਰ ਨੂੰ ਦੁਪਹਿਰ 2 ਵਜੇ ਹੋਵੇਗੀ ਅਤੇ ਮੀਟਿੰਗ ਹੁਣ CM ਹਾਊਸ ਚੰਡੀਗੜ੍ਹ ‘ਚ ਹੋਵੇਗੀ। ਇਸ ਤੋਂ ਪਹਿਲਾਂ ਕੈਬਨਿਟ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਪਰ ਹੁਣ ਇਸ ਦਾ ਸਮ੍ਹਾਂ ਅਤੇ ਸਥਾਨ ਦੋਵੇ ਬਦਲ ਦਿੱਤੇ ਗਏ ਹਨ।


COMMERCIAL BREAK
SCROLL TO CONTINUE READING