10 january History: ਜਾਣੋ 10 ਜਨਵਰੀ ਨੂੰ ਦੇਸ਼ - ਦੁਨੀਆ `ਚ ਕੀ - ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਹੋਇਆ ਸੀ ਭਾਰਤੀ ਅਦਾਕਾਰ ਰਿਤਿਕ ਰੋਸ਼ਨ ਦਾ ਜਨਮ
Jan 10, 2023, 09:01 AM IST
10 january History: 10 ਜਨਵਰੀ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1839 – ਭਾਰਤੀ ਚਾਹ ਇੰਗਲੈਂਡ ਪਹੁੰਚੀ। 1910 – ਪਹਿਲੀ ਹਵਾਈ ਮੁਲਾਕਾਤ ਹੋਈ। 1974 – ਭਾਰਤੀ ਅਭਿਨੇਤਾ ਰਿਤਿਕ ਰੋਸ਼ਨ ਦਾ ਜਨਮ। 2006 – ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਐਲਾਨ ਕੀਤਾ ਸੀ ਕਿ ਹਰ ਸਾਲ 10 ਜਨਵਰੀ ਨੂੰ ਵਿਸ਼ਵ ਹਿੰਦੀ ਦਿਵਸ ਵਜੋਂ ਮਨਾਇਆ ਜਾਵੇਗਾ। 2020 – ਸਾਲ ਦਾ ਪਹਿਲਾ ਚੰਦਰ ਗ੍ਰਹਿਣ ਲਗਿਆ ਸੀ। 2020-ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਸੰਵਿਧਾਨ ਦੀ ਧਾਰਾ 370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਖਤਮ ਕਰਨ ਤੋਂ ਬਾਅਦ ਲਗਾਈਆਂ ਗਈਆਂ ਪਾਬੰਦੀਆਂ ਦੀ ਇਕ ਹਫਤੇ ਦੇ ਅੰਦਰ ਸਮੀਖਿਆ ਕਰਨ ਲਈ ਕਿਹਾ।