Ludhiana News: ਲੁਧਿਆਣਾ ਦੇ ਪੁਰਾਣੇ ਬਾਜ਼ਾਰ ਵਿੱਚ ਡਿੱਗੀ 100 ਸਾਲਾ ਪੁਰਾਣੀ ਬਿਲਡਿੰਗ, ਦੇਖੋ ਤਸਵੀਰਾਂ
Ludhiana News: ਲੁਧਿਆਣਾ ਦੇ ਪੁਰਾਣੇ ਬਾਜ਼ਾਰ ਵਿੱਚ 100 ਸਾਲ ਪੁਰਾਣੀ ਬਿਲਡਿੰਗ ਡਿੱਗ ਗਈ। ਜਿਸ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਮਹੱਲੇ ਦੇ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਗਲੀ ਦੇ ਵਿੱਚ ਖੜੇ ਮੋਟਰਸਾਈਕਲਾਂ ਦਾ ਨੁਕਸਾਨ ਹੋਇਆ ਹੈ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।