11 january History: ਜਾਣੋ 11 ਜਨਵਰੀ ਨੂੰ ਦੇਸ਼ - ਦੁਨੀਆ `ਚ ਕੀ - ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਹੋਇਆ ਸੀ ਭਾਰਤੀ ਕ੍ਰਿਕਟ ਖਿਡਾਰੀ ਰਾਹੁਲ ਦ੍ਰਾਵਿੜ ਦਾ ਜਨਮ
Jan 11, 2023, 10:07 AM IST
11 january History: 11 ਜਨਵਰੀ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1613 – ਜਹਾਂਗੀਰ ਨੇ ਈਸਟ ਇੰਡੀਆ ਕੰਪਨੀ ਨੂੰ ਸੂਰਤ ਵਿੱਚ ਫੈਕਟਰੀ ਲਾਉਣ ਦੀ ਇਜਾਜ਼ਤ ਦਿੱਤੀ। 1955 – ਭਾਰਤ ਵਿੱਚ ਨਿਊਜ਼ਪ੍ਰਿੰਟ ਪੇਪਰ ਦਾ ਉਤਪਾਦਨ ਸ਼ੁਰੂ ਹੋਇਆ। 1973 – ਭਾਰਤੀ ਕ੍ਰਿਕਟ ਖਿਡਾਰੀ ਰਾਹੁਲ ਦ੍ਰਾਵਿੜ ਦਾ ਜਨਮ। 2001 – ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਪਹਿਲੀ ਵਾਰ ਰੱਖਿਆ ਸਮਝੌਤਾ। 2011 – ਭਾਰਤ ਨੇ ਬਾਲਾਸੋਰ, ਓਡੀਸ਼ਾ ਵਿੱਚ ਹਵਾ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਮਿਜ਼ਾਈਲ ਐਸਟਰਾ ਦੇ ਦੋ ਸਫਲ ਪ੍ਰੀਖਣ ਕੀਤੇ। 2020 – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 'ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ' ਅਤੇ 'ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ' ਦਾ ਉਦਘਾਟਨ ਕੀਤਾ।