13 April History: ਜਾਣੋ 13 ਅਪ੍ਰੈਲ ਨੂੰ ਦੇਸ਼ - ਦੁਨੀਆ `ਚ ਕੀ - ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਸਾਲ 1919 `ਚ ਹੋਇਆ ਸੀ Jallianwala Bagh massacre
Apr 13, 2023, 01:19 AM IST
13 April History: 13 ਅਪ੍ਰੈਲ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1559 - ਗੁਰੂ ਅਮਰਦਾਸ ਪਾਤਸ਼ਾਹ ਨੇ ਵਿਸਾਖੀ ਮੇਲੇ ਦੀਆਂ ਪਰੰਪਰਾਵਾਂ ਦੀ ਸਥਾਪਨਾ ਕੀਤੀ। 1919 - ਜਲ੍ਹਿਆਂਵਾਲਾ ਕਤਲੇਆਮ ਹੋਇਆ, 379 ਨਿਹੱਥੇ ਮਾਰੇ ਗਏ ਅਤੇ 2000 ਜ਼ਖਮੀ ਹੋਏ ਸੀ। 1947 - ਭਾਰਤ ਅਤੇ ਪਾਕਿਸਤਾਨ ਦਰਮਿਆਨ ਕੂਟਨੀਤਕ ਸਬੰਧ ਸਥਾਪਿਤ ਹੋਏ। 1984 - ਭਾਰਤੀ ਕ੍ਰਿਕਟ ਟੀਮ ਨੇ ਸ਼ਾਰਜਾਹ ਵਿੱਚ ਪਾਕਿਸਤਾਨ ਨੂੰ 58 ਦੌੜਾਂ ਨਾਲ ਹਰਾ ਕੇ ਪਹਿਲੀ ਵਾਰ ਏਸ਼ੀਆ ਕੱਪ ਜਿੱਤਿਆ। 2013 - ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਬੱਸ ਵਿੱਚ ਹੋਏ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋਈ ਸੀ। 2018- ਸਰਵੋਤਮ ਅਭਿਨੇਤਰੀ ਸ਼੍ਰੀਦੇਵੀਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਿਲਿਆ। 2021 - ਭਾਰਤੀ ਹਾਕੀ ਟੀਮ ਦਾ ਸਾਬਕਾ ਖਿਡਾਰੀ ਬਲਬੀਰ ਸਿੰਘ ਜੂਨੀਅਰ ਦਾ ਦਿਹਾਂਤ।