13 December History: ਜਾਣੋ 13 ਦਸੰਬਰ ਨੂੰ ਦੇਸ਼ - ਦੁਨੀਆ `ਚ ਕੀ - ਕੀ ਮਹੱਤਵਪੂਰਨ ਘਟਨਾਵਾਂ ਹੋਈਆਂ?
Dec 13, 2022, 12:13 PM IST
13 December History: 13 ਦਸੰਬਰ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1955 – ਭਾਰਤ ਅਤੇ ਸੋਵੀਅਤ ਸੰਘ ਨੇ ਪੰਚਸ਼ੀਲ ਸਮਝੌਤੇ ਨੂੰ ਸਵੀਕਾਰ ਕੀਤਾ। 1974 – ਮਾਲਟਾ ਗਣਰਾਜ ਬਣਿਆ। 1986 – ਹਿੰਦੀ ਫਿਲਮਾਂ ਦੀ ਮਸ਼ਹੂਰ ਭਾਰਤੀ ਅਭਿਨੇਤਰੀ ਸਮਿਤਾ ਪਾਟਿਲ ਦਾ ਦਿਹਾਂਤ। 2001– ਦਿੱਲੀ ਸਥਿਤ ਭਾਰਤੀ ਸੰਸਦ 'ਤੇ ਅੱਤਵਾਦੀ ਹਮਲਾ। 2004 – ਭਾਰਤ ਅਤੇ ਪਾਕਿਸਤਾਨ ਦਰਮਿਆਨ ਪ੍ਰਮਾਣੂ ਅਤੇ ਸਰ ਕਰੀਕ 'ਤੇ ਇਸਲਾਮਾਬਾਦ ਵਿੱਚ ਗੱਲਬਾਤ ਸ਼ੁਰੂ ਹੋਈ। 2012 – ਨੇਤਰਹੀਣ ਟਵੰਟੀ-20 ਵਿਸ਼ਵ ਕੱਪ ਦੇ ਫਾਈਨਲ ਮੈਚ ਵਿੱਚ ਭਾਰਤੀ ਕ੍ਰਿਕਟ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣਨ ਦਾ ਖ਼ਿਤਾਬ ਜਿੱਤਿਆ ਸੀ।