13 january History: ਜਾਣੋ 13 ਜਨਵਰੀ ਨੂੰ ਦੇਸ਼ - ਦੁਨੀਆ `ਚ ਕੀ - ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਸਾਈਂ ਮੀਆਂ ਮੀਰ ਨੇ ਰੱਖਿਆ ਸੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦਾ ਨੀਂਹ ਪੱਥਰ
Fri, 13 Jan 2023-1:47 pm,
13 january History: 13 ਜਨਵਰੀ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1588 – ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦਾ ਨੀਂਹ ਪੱਥਰ ਸਾਈਂ ਮੀਆਂ ਮੀਰ ਨੇ ਰੱਖਿਆ ਸੀ। 1948 – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਹਿੰਦੂ-ਮੁਸਲਿਮ ਏਕਤਾ ਨੂੰ ਕਾਇਮ ਰੱਖਣ ਲਈ ਮਰਨ ਵਰਤ ਸ਼ੁਰੂ ਕੀਤਾ। 1978 – ਭਾਰਤੀ ਅਦਾਕਾਰ ਅਸ਼ਮਿਤ ਪਟੇਲ ਦਾ ਜਨਮ। 2006 – ਬ੍ਰਿਟੇਨ ਨੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਈਰਾਨ 'ਤੇ ਫੌਜੀ ਹਮਲੇ ਤੋਂ ਇਨਕਾਰ ਕੀਤਾ। 2020 – ਉੜੀਆ ਫਿਲਮਾਂ ਦਾ ਮਸ਼ਹੂਰ ਫਿਲਮ ਨਿਰਮਾਤਾ-ਨਿਰਦੇਸ਼ਕ ਮਨਮੋਹਨ ਮੋਹਪਾਤਰਾ ਦਾ ਦਿਹਾਂਤ।