Shaheedi Jor Mel: 14 ਸਾਲ ਦੇ ਬੱਚੇ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਕੀਤਾ ਸ਼ਬਦ ਗਾਇਨ
Shaheedi Jor Mel: ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਚੱਲ ਰਹੇ ਹਨ ਜਿਸ ਨੂੰ ਦੇਖਦੇ ਹੋਏ ਵੱਖ-ਵੱਖ ਸੰਗਤਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਦਾ ਇੱਕ ਅੱਠਵੀਂ ਕਲਾਸ ਦਾ 14 ਸਾਲ ਦਾ ਬੱਚੇ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦੇਖਦੇ ਹੋਏ ਇੱਕ ਸ਼ਬਦ ਗਾਇਨ ਕੀਤਾ ਹੈ ਜੋ ਕਿ ਦਾਦੀ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਵਿਚਾਲੇ ਸ਼ਹੀਦ ਹੋਣ ਤੋਂ ਪਹਿਲਾਂ ਹੋਈ ਗੱਲਬਾਤ ਦਾ ਵਰਣਨ ਕੀਤਾ ਹੈ।