18 March History: 18 ਮਾਰਚ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1938 - ਹਿੰਦੀ ਸਿਨੇਮਾ ਜਗਤ ਦੇ ਮਸ਼ਹੂਰ ਅਦਾਕਾਰਾਂ ਵਿੱਚੋਂ ਇੱਕ ਸ਼ਸ਼ੀ ਕਪੂਰ ਦਾ ਜਨਮ। 2000- ਯੂਗਾਂਡਾ ਵਿੱਚ ਡੂਮਸਡੇ ਪੰਥ ਦੇ 230 ਮੈਂਬਰਾਂ ਨੇ ਆਤਮ ਹੱਤਿਆ ਕੀਤੀ ਸੀ। 2006 - ਸੰਯੁਕਤ ਰਾਸ਼ਟਰ ਨੇ 'ਮਨੁੱਖੀ ਅਧਿਕਾਰ ਕੌਂਸਲ' ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ। 2007- ਉੱਤਰੀ ਕੋਰੀਆ ਨੇ ਪ੍ਰਮਾਣੂ ਪ੍ਰੋਗਰਾਮ ਨੂੰ ਬੰਦ ਕਰਨ ਦਾ ਕੰਮ ਸ਼ੁਰੂ ਕੀਤਾ। 2018- ਯੋਗੀ ਆਦਿਤਿਆਨਾਥ ਉੱਤਰ ਪ੍ਰਦੇਸ਼ ਦੇ 21ਵੇਂ ਮੁੱਖ ਮੰਤਰੀ ਬਣੇ ਸੀ।