2 May History: 2 ਮਈ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1921 – ਪਦਮ ਭੂਸ਼ਣ, ਪਦਮ ਵਿਭੂਸ਼ਣ, ਭਾਰਤ ਰਤਨ, ਅਤੇ ਆਸਕਰ ਪੁਰਸਕਾਰ ਨਾਲ ਸਨਮਾਨਿਤ ਫਿਲਮ ਨਿਰਮਾਤਾ, ਨਿਰਦੇਸ਼ਕ ਅਤੇ ਲੇਖਕ ਸਤਿਆਜੀਤ ਰੇ ਦਾ ਜਨਮ। 1949 – ਮਹਾਤਮਾ ਗਾਂਧੀ ਦੇ ਕਤਲ ਕੇਸ ਦੀ ਸੁਣਵਾਈ ਸ਼ੁਰੂ ਹੋਈ ਸੀ। 1950 – ਫਰਾਂਸ ਨੇ ਕੋਲਕਾਤਾ ਨੇੜੇ ਚੰਦਰਨਗਰ ਆਪਣੀ ਬਸਤੀ ਭਾਰਤ ਸਰਕਾਰ ਨੂੰ ਸੌਂਪ ਦਿੱਤੀ ਸੀ। 2003 – ਭਾਰਤ ਨੇ ਪਾਕਿਸਤਾਨ ਨਾਲ ਕੂਟਨੀਤਕ ਸਬੰਧਾਂ ਦੀ ਮੁੜ ਸਥਾਪਨਾ ਦਾ ਐਲਾਨ ਕੀਤਾ। 2004 – ਮਾਰੇਕ ਬੇਲਕਾ ਪੋਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਸੀ।