2 May History: ਜਾਣੋ 2 ਮਈ ਨੂੰ ਦੇਸ਼ - ਦੁਨੀਆ `ਚ ਕੀ-ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਹੋਇਆ ਸੀ ਫਿਲਮ ਨਿਰਮਾਤਾ, ਨਿਰਦੇਸ਼ਕ ਅਤੇ ਲੇਖਕ Satyajit Ray ਦਾ ਜਨਮ

Tue, 02 May 2023-10:39 am,

2 May History: 2 ਮਈ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1921 – ਪਦਮ ਭੂਸ਼ਣ, ਪਦਮ ਵਿਭੂਸ਼ਣ, ਭਾਰਤ ਰਤਨ, ਅਤੇ ਆਸਕਰ ਪੁਰਸਕਾਰ ਨਾਲ ਸਨਮਾਨਿਤ ਫਿਲਮ ਨਿਰਮਾਤਾ, ਨਿਰਦੇਸ਼ਕ ਅਤੇ ਲੇਖਕ ਸਤਿਆਜੀਤ ਰੇ ਦਾ ਜਨਮ। 1949 – ਮਹਾਤਮਾ ਗਾਂਧੀ ਦੇ ਕਤਲ ਕੇਸ ਦੀ ਸੁਣਵਾਈ ਸ਼ੁਰੂ ਹੋਈ ਸੀ। 1950 – ਫਰਾਂਸ ਨੇ ਕੋਲਕਾਤਾ ਨੇੜੇ ਚੰਦਰਨਗਰ ਆਪਣੀ ਬਸਤੀ ਭਾਰਤ ਸਰਕਾਰ ਨੂੰ ਸੌਂਪ ਦਿੱਤੀ ਸੀ। 2003 – ਭਾਰਤ ਨੇ ਪਾਕਿਸਤਾਨ ਨਾਲ ਕੂਟਨੀਤਕ ਸਬੰਧਾਂ ਦੀ ਮੁੜ ਸਥਾਪਨਾ ਦਾ ਐਲਾਨ ਕੀਤਾ। 2004 – ਮਾਰੇਕ ਬੇਲਕਾ ਪੋਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਸੀ।

More videos

By continuing to use the site, you agree to the use of cookies. You can find out more by Tapping this link