23 February History: ਜਾਣੋ 23 ਫਰਵਰੀ ਨੂੰ ਦੇਸ਼ - ਦੁਨੀਆ `ਚ ਕੀ - ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਹੋਇਆ ਸੀ ਹਿੰਦੀ ਫ਼ਿਲਮ ਅਦਾਕਾਰਾ Bhagyashree ਦਾ ਜਨਮ
Thu, 23 Feb 2023-12:00 am,
23 february History: 23 ਫਰਵਰੀ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1969 – ਹਿੰਦੀ ਫ਼ਿਲਮ ਅਦਾਕਾਰਾ ਭਾਗਿਆਸ਼੍ਰੀ ਦਾ ਜਨਮ। 1969 – ਭਾਰਤੀ ਫ਼ਿਲਮ ਅਦਾਕਾਰਾ ਮਧੂਬਾਲਾ ਦਾ ਦਿਹਾਂਤ। 1970 – ਗੁਆਨਾ ਦੇਸ਼ ਗਣਤੰਤਰ ਬਣ ਗਿਆ ਅਤੇ ਅੱਜ ਦੇ ਦਿਨ ਨੂੰ ਇਸ ਦੇਸ਼ ਦਾ ਰਾਸ਼ਟਰੀ ਦਿਵਸ ਘੋਸ਼ਿਤ ਕੀਤਾ ਗਿਆ। 2005 – ਅਫਗਾਨ ਰਾਸ਼ਟਰਪਤੀ ਹਾਮਿਦ ਕਰਜ਼ਈ ਤਿੰਨ ਦਿਨਾਂ ਦੌਰੇ 'ਤੇ ਭਾਰਤ ਪਹੁੰਚੇ। 2010 – ਭਾਰਤ ਦੇ ਪ੍ਰਸਿੱਧ ਚਿੱਤਰਕਾਰ ਐਮ.ਐਫ. ਹੁਸੈਨ ਨੂੰ ਕਤਰ ਦੀ ਨਾਗਰਿਕਤਾ ਦਿੱਤੀ ਗਈ ਸੀ।