26 March History: ਜਾਣੋ 26 ਮਾਰਚ ਨੂੰ ਦੇਸ਼ - ਦੁਨੀਆ `ਚ ਕੀ - ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਗੁਰੂ ਅਮਰਦਾਸ ਜੀ ਬਣੇ ਸੀ ਸਿੱਖਾਂ ਦੇ ਤੀਜੇ ਗੁਰੂ
Mar 26, 2023, 13:36 PM IST
26 March History: 26 ਮਾਰਚ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1552 – ਗੁਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਬਣੇ ਸੀ। 1971 – ਬੰਗਲਾਦੇਸ਼ ਦੀ ਆਜ਼ਾਦੀ ਦਾ ਐਲਾਨ ਸ਼ੇਖ ਮੁਜੀਬੁਰ ਰਹਿਮਾਨ ਨੇ ਕੀਤਾ ਸੀ। 1995 – 15 ਮੈਂਬਰੀ ਯੂਰਪੀਅਨ ਯੂਨੀਅਨ ਦੇ ਸੱਤ ਦੇਸ਼ਾਂ ਵਿਚਕਾਰ ਅੰਦਰੂਨੀ ਸਰਹੱਦੀ ਕੰਟਰੋਲ ਖਤਮ ਹੋਇਆ। 1974 – ਚਿਪਕੋ ਅੰਦੋਲਨ ਸ਼ੁਰੂ ਹੋਇਆ ਸੀ। 2001 – ਕੀਨੀਆ ਵਿੱਚ ਹੋਸਟਲ ਵਿੱਚ ਅੱਗ ਲੱਗਣ ਕਾਰਨ 58 ਵਿਦਿਆਰਥੀਆਂ ਦੀ ਮੌਤ ਹੋਈ ਸੀ। 2008 – ਬੋਰਡ ਦੇ ਸਾਬਕਾ ਚੇਅਰਮੈਨ ਜਗਮੋਹਨ ਡਾਲਮੀਆ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਫੰਡ 'ਚ ਗਬਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।