27 April History: ਜਾਣੋ 27 ਅਪ੍ਰੈਲ ਨੂੰ ਦੇਸ਼ - ਦੁਨੀਆ `ਚ ਕੀ-ਕੀ ਮਹੱਤਵਪੂਰਨ ਘਟਨਾਵਾਂ ਹੋਈਆਂ?
Apr 27, 2023, 16:03 PM IST
27 April History: 27 ਅਪ੍ਰੈਲ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1526 – ਬਾਬਰ ਦਿੱਲੀ ਦਾ ਸੁਲਤਾਨ ਬਣਿਆ। 1960 – ਨੈਸ਼ਨਲ ਡਿਫੈਂਸ ਕਾਲਜ ਨਵੀਂ ਦਿੱਲੀ ਵਿੱਚ ਸ਼ੁਰੂ ਹੋਇਆ। 1972 – ਪੁਲਾੜ ਯਾਨ 'ਅਪੋਲੋ 16' ਧਰਤੀ 'ਤੇ ਪਰਤਿਆ। 1989 – ਬੰਗਲਾਦੇਸ਼ ਵਿੱਚ ਤੂਫ਼ਾਨ ਕਾਰਨ 500 ਲੋਕਾਂ ਦੀ ਮੌਤ ਹੋਈ ਸੀ। 2009 – ਮਸ਼ਹੂਰ ਅਭਿਨੇਤਾ ਅਤੇ ਫਿਲਮ ਨਿਰਮਾਤਾ-ਨਿਰਦੇਸ਼ਕ ਫਿਰੋਜ਼ ਖਾਨ ਦਾ ਦਿਹਾਂਤ। 2017 – ਹਿੰਦੀ ਫਿਲਮਾਂ ਦੇ ਅਭਿਨੇਤਾ ਵਿਨੋਦ ਖੰਨਾ, ਜੋ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ, ਦਾ 70 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਸੀ।