27 December History: ਜਾਣੋ 27 ਦਸੰਬਰ ਨੂੰ ਦੇਸ਼ - ਦੁਨੀਆ `ਚ ਕੀ - ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਹੋਇਆ ਸੀ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦਾ ਜਨਮ
Dec 27, 2022, 09:52 AM IST
27 December History: 27 ਦਸੰਬਰ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1861 – ਕਲਕੱਤਾ (ਹੁਣ ਕੋਲਕਾਤਾ) ਵਿੱਚ ਪਹਿਲੀ ਵਾਰ ਚਾਹ ਦੀ ਜਨਤਕ ਨਿਲਾਮੀ ਹੋਈ। 1911 – ਭਾਰਤੀ ਰਾਸ਼ਟਰੀ ਕਾਂਗਰਸ ਦੇ ਕਲਕੱਤਾ (ਹੁਣ ਕੋਲਕਾਤਾ) ਸੈਸ਼ਨ ਦੌਰਾਨ ਪਹਿਲੀ ਵਾਰ 'ਜਨ ਗਣ ਮਨ' ਗਾਇਆ ਗਿਆ। 1965 – ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦਾ ਜਨਮ। 1972 – ਉੱਤਰੀ ਕੋਰੀਆ ਵਿੱਚ ਨਵਾਂ ਸੰਵਿਧਾਨ ਲਾਗੂ ਹੋਇਆ। 2013 – ਮਸ਼ਹੂਰ ਬਾਲੀਵੁੱਡ ਅਭਿਨੇਤਾ ਫਾਰੂਕ ਸ਼ੇਖ ਦਾ ਦਿਹਾਂਤ।