28 january History: ਜਾਣੋ 28 ਜਨਵਰੀ ਨੂੰ ਦੇਸ਼ - ਦੁਨੀਆ `ਚ ਕੀ - ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਹੋਇਆ ਸੀ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦਾ ਜਨਮ
Jan 28, 2023, 08:52 AM IST
28 january History: 28 ਜਨਵਰੀ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1865 – ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦਾ ਜਨਮ। 1932 – ਜਾਪਾਨੀ ਫ਼ੌਜ ਨੇ ਸ਼ੰਘਾਈ (ਚੀਨ) 'ਤੇ ਕਬਜ਼ਾ ਕੀਤਾ। 1999 – ਭਾਰਤ ਵਿੱਚ ਪਹਿਲੀ ਵਾਰ ਇੱਕ ਸੁਰੱਖਿਅਤ ਭਰੂਣ ਤੋਂ ਇੱਕ ਲੇਲੇ ਦਾ ਜਨਮ। 2000 – ਅੰਡਰ-19 ਯੂਥ ਵਿਸ਼ਵ ਕੱਪ ਕ੍ਰਿਕਟ ਦੇ ਫਾਈਨਲ ਵਿੱਚ ਭਾਰਤ ਨੇ ਸ਼੍ਰੀਲੰਕਾ ਨੂੰ ਹਰਾਇਆ। 2004 – ਭਾਰਤ ਦੀ ਮਸ਼ਹੂਰ ਮਹਿਲਾ ਕ੍ਰਿਕਟਰ ਸ਼ੇਫਾਲੀ ਵਰਮਾ ਦਾ ਜਨਮ।