4 December History: 4 ਦਸੰਬਰ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1705 – ਆਨੰਦਪੁਰ ਸਾਹਿਬ ਦੀ ਘੇਰਾਬੰਦੀ ਖਤਮ ਹੋਈ ਸੀ। 1829 – ਵਾਇਸਰਾਏ ਲਾਰਡ ਵਿਲੀਅਮ ਬੈਂਟਿੰਕ ਨੇ ਸਤੀ ਪ੍ਰਥਾ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ। 1959 – ਭਾਰਤ ਅਤੇ ਨੇਪਾਲ ਵਿਚਕਾਰ ਗੰਡਕ ਸਿੰਚਾਈ ਅਤੇ ਬਿਜਲੀ ਪ੍ਰੋਜੈਕਟ 'ਤੇ ਦਸਤਖਤ ਕੀਤੇ ਗਏ। 1967 – ਦੇਸ਼ ਦਾ ਪਹਿਲਾ ਰਾਕੇਟ 'ਰੋਹਿਣੀ RH 75' ਥੰਬਾ ਤੋਂ ਲਾਂਚ ਕੀਤਾ ਗਿਆ। 2017 – ਹਿੰਦੀ ਸਿਨੇਮਾ ਜਗਤ ਦੇ ਮਸ਼ਹੂਰ ਅਦਾਕਾਰਾਂ ਵਿੱਚੋਂ ਇੱਕ ਸ਼ਸ਼ੀ ਕਪੂਰ ਦਾ ਦਿਹਾਂਤ।