5 February History: ਜਾਣੋ 5 ਫਰਵਰੀ ਨੂੰ ਦੇਸ਼ - ਦੁਨੀਆ `ਚ ਕੀ - ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਹੋਇਆ ਸੀ ਭਾਰਤੀ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦਾ ਜਨਮ
Sun, 05 Feb 2023-10:26 am,
5 february History: 5 ਫਰਵਰੀ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1922 – ਉੱਤਰ ਪ੍ਰਦੇਸ਼ ਦੇ ਗੋਰਖਪੁਰ ਨੇੜੇ ਚੌਰੀ ਚੌਰਾ ਕਸਬੇ ਵਿੱਚ, ਇੱਕ ਭੜਕੀ ਭੀੜ ਨੇ ਪੁਲਿਸ ਸਟੇਸ਼ਨ ਨੂੰ ਅੱਗ ਲਗਾ ਦਿੱਤੀ, ਜਿਸ ਵਿੱਚ 22 ਪੁਲਿਸ ਵਾਲੇ ਮਾਰੇ ਗਏ ਸੀ। 1931 – ਮੈਕਸੀਨ ਡਨਲੈਪ ਪਹਿਲੀ ਗਲਾਈਡਰ ਪਾਇਲਟ ਬਣੀ। 1970 ਅਮਰੀਕਾ ਨੇ ਨੇਵਾਦਾ ਵਿੱਚ ਪ੍ਰਮਾਣੂ ਪ੍ਰੀਖਣ ਕੀਤਾ। 1990 – ਭਾਰਤੀ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦਾ ਜਨਮ। 2007 – ਭਾਰਤੀ ਮੂਲ ਦੀ ਸੁਨੀਤਾ ਸੁਨੀਤਾ ਵਿਲੀਅਮਜ਼ ਪੁਲਾੜ ਵਿੱਚ ਸਭ ਤੋਂ ਵੱਧ ਸਮਾਂ ਬਿਤਾਉਣ ਵਾਲੀ ਔਰਤ ਬਣੀ ਸੀ। 2010 – ਭਾਰਤੀ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੇ ਨੀਦਰਲੈਂਡ ਇੰਟਰਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ 600 ਵਿੱਚੋਂ 596 ਅੰਕ ਹਾਸਲ ਕਰਕੇ ਸੋਨ ਤਗ਼ਮਾ ਜਿੱਤਿਆ।