Indian students died: 5 ਸਾਲਾਂ `ਚ 41 ਦੇਸ਼ਾਂ `ਚ 633 ਭਾਰਤੀ ਸਟੂਡੈਂਟਸ ਦੀ ਹੋਈ ਮੌਤ
Indian students died: ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਸ਼ੁੱਕਰਵਾਰ (26 ਜੁਲਾਈ) ਨੂੰ ਲੋਕ ਸਭਾ ਵਿੱਚ ਦੱਸਿਆ ਕਿ ਪਿਛਲੇ 5 ਸਾਲਾਂ ਵਿੱਚ ਵੱਖ-ਵੱਖ ਕਾਰਨਾਂ ਕਰਕੇ ਵਿਦੇਸ਼ਾਂ ਵਿੱਚ ਕੁਦਰਤੀ ਕਾਰਨਾਂ ਸਮੇਤ ਭਾਰਤੀ ਵਿਦਿਆਰਥੀਆਂ ਦੀ ਮੌਤ ਦੀਆਂ 633 ਘਟਨਾਵਾਂ ਵਾਪਰੀਆਂ ਹਨ।