ਅਮਰੀਕਾ ਵਿੱਚ ਸਟੋਰ ‘ਤੇ ਕੰਮ ਕਰ ਰਹੇ ਪੰਜਾਬੀ ਨੌਜਵਾਨ ਨੂੰ ਮਾਰੀ ਗੋਲੀ, ਘਟਨਾ ਦੀ ਸੀਸੀਟੀਵੀ ਵੀਡੀਓ ਆਈ ਸਾਹਮਣੇ
Sep 15, 2022, 14:26 PM IST
ਅਮਰੀਕਾ ਦੇ ਮਿਸੀਸਿਪੀ ਸੂਬੇ ਦੇ ਸ਼ਹਿਰ ਡੁਪੋਲੋ ਵਿੱਚ ਇੱਕ ਸਟੋਰ 'ਤੇ ਕੰਮ ਕਰ ਰਹੇ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲੱਗਿਆ ਮਾਰੀ ਗਈ ਗੋਲੀ ਮ੍ਰਿਤਕ ਕਪੂਰਥਲਾ ਦੇ ਪਿੰਡ ਢਪਈ ਦਾ ਰਹਿਣ ਵਾਲਾ ਸੀ ਘਟਨਾ ਦੀ ਵੀਡਿਓ ਸੀਸੀਟੀਵੀ ਵਿੱਚ ਕੈਦ ਹੋਈ