Ravneet Singh Bittu: ਆਮ ਆਦਮੀ ਪਾਰਟੀ ਤੇ ਕਾਂਗਰਸ ਵਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ-ਰਵਨੀਤ ਸਿੰਘ ਬਿੱਟੂ
Ravneet Singh Bittu: ਮੋਗਾ ਗੋਲੀ ਕਾਂਡ ਨੂੰ ਅੱਜ 35 ਸਾਲ ਪੂਰੇ ਹੋ ਗਏ ਹਨ। ਇਸ ਗੋਲੀਬਾਰੀ ਦੀ ਘਟਨਾ ਵਿੱਚ ਸ਼ਹੀਦ ਹੋਏ ਕੁੱਲ 25 ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਪੁੱਜੇ। ਮੋਗਾ ਗੋਲੀ ਕਾਂਡ ਨੂੰ ਅੱਜ 35 ਸਾਲ ਪੂਰੇ ਹੋ ਗਏ ਹਨ। ਇਸ ਗੋਲੀਬਾਰੀ ਦੀ ਘਟਨਾ ਵਿੱਚ ਸ਼ਹੀਦ ਹੋਏ ਕੁੱਲ 25 ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਪੁੱਜੇ। ਰਵਨੀਤ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬੀ ਵੀਡੀਓ 'ਤੇ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਜਦੋਂ ਚੋਣਾਂ ਹੁੰਦੀਆਂ ਹਨ ਤਾਂ ਉਹ ਇਕੱਠੇ ਲੜਦੇ ਹਨ ਅਤੇ ਚੋਣਾਂ ਤੋਂ ਬਾਅਦ ਇਹ ਸਾਰੇ ਆਪਣੀਆਂ ਪੱਗਾਂ ਉਤਾਰ ਕੇ ਰਾਤ ਨੂੰ ਮਿਲਦੇ ਹਨ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।