Shubash Sharma Interview: Aap ਅਤੇ ਕਾਂਗਰਸ ਕੋਲ ਕੋਈ ਵਿਜ਼ਨ ਨਹੀਂ, ਦੇਸ਼ ਪ੍ਰਧਾਨ ਮੰਤਰੀ ਮੋਦੀ ਵੱਲ ਦੇਖ ਰਿਹਾ- ਸ਼ੁਭਾਸ਼ ਸ਼ਰਮਾ
Shubash Sharma Interview: ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ ਸ਼ੁਭਾਸ਼ ਸ਼ਰਮਾ ਨੇ ਕਿਹਾ ਕਿ ਉਹ ਖਾਲਸੇ ਦੀ ਧਰਤੀ ਤੋਂ ਉਨ੍ਹਾਂ ਨੂੰ ਉਮੀਦਵਾਰ ਬਣਾਉਣ 'ਤੇ ਪਾਰਟੀ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਦਾ ਜਨਮ ਇਤਿਹਾਸ ਧਰਤੀ ਸ੍ਰੀ ਅੰਮ੍ਰਿਤਸਰ ਵਿਖੇ ਹੋਇਆ ਅਤੇ ਹੁਣ ਉਨ੍ਹਾਂ ਦੀ ਕਰਮ ਭੂਮੀ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਨੂੰ ਬਣਾਉਣ ਲਈ ਪਰਮਾਤਮਾ ਦਾ ਧੰਨਵਾਦ ਕਰਦਾ ਹੈ।