Jalandhar by election 2023: ਜਲੰਧਰ ਜ਼ਿਮਨੀ ਚੋਣਾਂ ਨੂੰ ਲੈਕੇ ਐਕਸ਼ਨ `ਚ AAP, Sushil Rinku ਨੂੰ ਐਲਾਨਿਆ ਉਮੀਦਵਾਰ
Apr 06, 2023, 15:39 PM IST
Jalandhar by election 2023: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਐਕਸ਼ਨ 'ਚ ਹੈ। ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਦੇ ਲਈ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੈ। ਸੁਸ਼ੀਲ ਕੁਮਾਰ ਰਿੰਕੂ ਜੋ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਨੇ, ਉਨ੍ਹਾਂ ਪਿਛਲੇ ਦਿਨ ਆਮ ਆਦਮੀ ਪਾਰਟੀ ਦਾ ਪਲੜਾ ਫੜਿਆ। ਆਮ ਆਦਮੀ ਪਾਰਟੀ ਦੇ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਜ਼ਿਮਨੀ ਚੋਣਾਂ ਦੇ ਲਈ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰ ਦਿੱਤਾ ਗਿਆ ਹੈ।