Amansher Singh Nomination News:`ਆਪ` ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨਾਮਜ਼ਦਗੀ ਕੀਤੀ ਦਾਖਲ
Amansher Singh Nomination News: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਜ਼ਿਲ੍ਹਾ ਕੰਪਲੈਕਸ ਗੁਰਦਾਸਪੁਰ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।