Kuldeep Dhaliwal Nomination: ਅੰਮ੍ਰਿਤਸਰ ਤੋਂ `ਆਪ` ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਨਾਮਜ਼ਦਗੀ ਕੀਤੀ ਦਾਖ਼ਲ
Kuldeep Dhaliwal Nomination: ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਤੋਂ ਇਲਾਵਾ ਹੋਰ ਕਈ ਨੇਤਾ ਮੌਜੂਦ ਸਨ।